Skip to content

Hewaan makhotte insaan da laake || punjabi sach shayari

din dihaadhe ghumde ne hewaan makhotta insaan da laake
ghar toh eh nikalde ne lagda sohaa bebe diyaa khake
apni dhiyaa dhiyaa doojhyaa di vehsa hoi
eh dekho loko doojeyaa di te daag lgaa ke
aapniyaa dhiyaa lakoi

ਦਿਨ ਦਿਹਾੜੇ ਘੁਮਦੇ ਨੇ ਹੇਵਾਨ ਮਖੋਟਾ ਇਂਸਾਨ ਦਾ ਲਾਕੇ
ਘਰ ਤੋਂ ਐਹ ਨਿਕਲਦੇ ਨੇ ਲਗਦਾ ਸੋਹਾ ਬੇਬੇ ਦਿਆਂ ਖ਼ਾਕੇ
ਆਪਣੀ ਧੀਆਂ ਧੀਆ ਦੁਜੀਆਂ ਦੀ ਵੇਹਸਾ ਹੋਈ
ਐਹ ਦੇਖੋ ਲੋਕੋ ਦੁਜੀਆਂ ਦੀ ਤੇ ਦਾਗ਼ ਲਗਾ
ਆਪਣੀਆਂ ਧੀਆਂ ਲਕੋਈ

—ਗੁਰੂ ਗਾਬਾ 🌷

Title: Hewaan makhotte insaan da laake || punjabi sach shayari

Best Punjabi - Hindi Love Poems, Sad Poems, Shayari and English Status


Kash yeh mera dard || Hindi shayari

अब काश मेरे दर्द की कोई दवा न हो
बढ़ता ही जाये ये तो मुसल्सल शिफ़ा न हो
बाग़ों में देखूं टूटे हुए बर्ग ओ बार ही
मेरी नजर बहार की फिर आशना न हो

Title: Kash yeh mera dard || Hindi shayari


Mohobbat😔 || sad shayari || sad but true

ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ.😔

Mahubat ve udhar de Wang hai lok le ta lende ne par Dena bhul jande ne.😔

Title: Mohobbat😔 || sad shayari || sad but true