Skip to content

48701241_34527_0-ea319e40

Title: 48701241_34527_0-ea319e40

Best Punjabi - Hindi Love Poems, Sad Poems, Shayari and English Status


Pyaar da shikaar || punjabi kavita

ਧੁੱਰਾਂ ਤੋਂ ਹੀ ਲੇਖ ਨੇ ਮਾੜੇ
ਕਿੱਥੇ ਟੱਕਰਦੇ ਸੁਨੇ ਰਾਹਾਂ ਚ
ਮੈਂ ਹੈਰਾਨ ਹਾਂ ਉਸਦੀ ਕਿਸਮਤ ਤੇ
ਜਿਹਦੀ ਰਾਤ ਗੁਜ਼ਰੇ ਉਹਦੀਆਂ ਬਾਹਾਂ ਚ
ਤਕਰਾਰ ਹੋਇਆ ਜ਼ਿੰਦਗੀ ਮੌਤ ਦਾ
ਤੇ ਮੌਤ ਦੀਆਂ ਨੀਤਾਂ ਸੁੱਚੀਆਂ ਸੀ
ਖੁੱਦ ਨੂੰ ਦਫ਼ਨ ਕਰਨ ਲੀ ਜ਼ਮੀਨ ਨਹੀ ਮਿਲੀ
ਤੇਰੇ ਪਿੰਡ ਕੀਮਤਾਂ ਉੱਚੀਆਂ ਸੀ
ਉੱਭਰਦਾ ਜ਼ਖਮ ਸੀ ਤੇਰੀ ਗਰਦਨ ਦਾ
ਹੋਰ ਬਹੁਤ ਨਿਸ਼ਾਨ ਹੋਊ ਤਨ ਉੱਤੇ
ਮੈਂ ਤਾਂ ਦਿਲੋਂ ਤੈਨੂੰ ਖੁਦਾ ਸੀ ਮੰਨਿਆ
ਛਾਈ ਖੁਦੀ ਰਹੀ ਤੇਰੇ ਮਨ ਉੱਤੇ
ਢਲ ਜਾਨੀ ਅੱਗ ਸ਼ਬਾਬ ਦੀ
ਹੋਰ ਕਿੰਨਾ ਗੁਮਾਨ ਕਰਲੇ ਗੀ
ਆਖਣ ਲੋਕ ਮੈਨੂੰ ਯਾਰ ਦਰਦਾਂ ਦਾ
ਏਦੂ ਵੱਧ ਵੀ ਕੀ ਨੁਕਸਾਨ ਕਰਲੇ ਗੀ
ਦੇਵਾਂ ਦਾਤ ਤੇਰੀ ਪ੍ਰਤੀਭਾ ਦੀ
ਮਤਲਬ ਵੀ ਪੂਰਾ ਕੀਤਾ ਤੇ ਰੀਝ ਵੀ
ਕਿਆ ਅਸੂਲ ਤੇਰੀ ਮੁਹੱਬਤ ਦਾ
ਮਰੀਦ ਵੀ ਬਣਾਇਆ ਤੇ ਮਰੀਜ਼ ਵੀ
ਰਾਤ ਨੇ ਵੀ ਤੇਰਾ ਸਾਥ ਦਿੱਤਾ
ਕਿੰਨਾ ਮਤਲਬੀ ਇਹ ਹਨੇਰਾ ਸੀ
ਦਿਲ ਨੂੰ ਪੁੱਛੀ ਕੈਸਾ ਸੀ ਵੇਲਾ
ਜਦ ਇਹ “ਯੁਵਰਾਜ” ਤੇਰਾ ਸੀ

Title: Pyaar da shikaar || punjabi kavita


Ankhaa milyaa virse ch || Punjabi girl shayari on attitude

Ankhaa miliyaa virse ch
nahio tak begaine dil haardi
ve je tu karda e crack dila nu
jati v satt badhi dhungi maardi

👉💕 ਅਣਖਾਂ ਮਿਲਿਆਂ ਵਿਰਸੇ ਚ👆
ਨਹੀਓ ਤੱਕ ਬੇਗਾਨੇ 😎 ਦਿਲ ❤ ਹਾਰਦੀ …
👉ਵੇ ਜੇ ਤੂੰ ਕਰਦਾ ਏਂ ( Ćrëak ) 💕 ਦਿਲਾਂ ਨੂੰ
{ JaTti } ਵੀ 💘 ਸੱਟ 😉 ਬੜੀ ਡੂੰਗੀ ਮਾਰਦੀ 💕…

Title: Ankhaa milyaa virse ch || Punjabi girl shayari on attitude