Skip to content

IMG_20221118_231558_899-7cac6a56

Title: IMG_20221118_231558_899-7cac6a56

Best Punjabi - Hindi Love Poems, Sad Poems, Shayari and English Status


ahesaan to tera bhee hai || Sad Love status Hindi

ahesaan to tera bhee hai ek mujh par zaaleem,
in najaron se na tu neekala… na mujhe neekalane deeya..

अहेसान तो तेरा भी है एक मुझ पर ज़ालीम,
इन नजरों से ना तु नीकला… न मुझे नीकलने दीया..

Title: ahesaan to tera bhee hai || Sad Love status Hindi


Ohnu bhulauna || love Punjabi status

Mein chahunda nhi ohnu bhulana
Ohdi yaad ohde ditte jakhma nu hra rakhdi hai
Mein chahunda nhi ohdiya tasveera nu jalauna
Ohdi tasveera nu dekh akh meri sabar rakhdi hai
Har ek din ohdi bewafai di gwahi dinda hai
Fer vi pta nhi kyu ohde aun di umeed ch nazar raah te nazra rakhdi hai❤

ਮੈ ਚਾਹੁੰਦਾ ਨਹੀਂ ਉਹਨੂੰ ਭੁਲਾਨਾ
ਉਹਦੀ ਯਾਦ ਓਹਦੇ ਦਿੱਤੇ ਜ਼ਖਮਾਂ ਨੂੰ ਹਰਾ ਰੱਖਦੀ ਹੈ
ਮੈਂ ਚਾਹੁੰਦਾ ਨਹੀਂ ਓਹਦੀਆਂ ਤਸਵੀਰਾਂ ਨੂੰ ਜਲਾਉਣਾ
ਓਸਦੀ ਤਸਵੀਰਾਂ ਨੂੰ ਦੇਖ ਅੱਖ ਮੇਰੀ ਸਬਰ ਰੱਖਦੀ ਹੈ
ਹਰ ਇੱਕ ਦਿਨ ਉਹਦੀ ਬੇਵਫ਼ਾਈ ਦੀ ਗਵਾਹੀ ਦਿੰਦਾ ਹੈ
ਫੇਰ ਵੀ ਪਤਾ ਨਹੀਂ ਕਿਉਂ ਓਹਦੇ ਆਉਣ ਦੀ ਉਮੀਦ ‘ਚ ਨਜ਼ਰ ਰਾਹ ਤੇ ਨਜ਼ਰਾਂ ਰੱਖਦੀ ਹੈ❤

Title: Ohnu bhulauna || love Punjabi status