Skip to content

Humne bhi kisi sham guzar jana hai || sad hindi shayari

Ek Muddat se ujadte hi chale aaye Hain
Ek Lamhe mein kahan hamen Savar jana hai
Jis tarah din Kate Raat bhi gaya hathon se
Is tarah humne bhi kisi sham Gujar jana hai💯

एक मुद्दत से उजड़ते ही चले आये हैं
एक लम्हे में कहाँ हमें सवर जाना है
जिस तरह दिन कटे रात भी गया हाथों से
इस तरह हमने भी किसी शाम गुज़र जाना है💯

Title: Humne bhi kisi sham guzar jana hai || sad hindi shayari

Best Punjabi - Hindi Love Poems, Sad Poems, Shayari and English Status


Othe mehkaa aun teriyaa || punjabi poetry

ਕੁਝ ਤਾ ਲੱਗਦਿਆਂ ਨੇ ਤੇਰਿਆਂ
ਮਾਨਾਂ ਅੱਖੀਆ ਜੋ ਮੇਰਿਆ
ਮਾਨਾਂ ਐਵੇ ਕਾਹਤੋ ਕਰਦਾ ਏ
ਇਸਕ ਚ ਹੇਰਾਂ ਫੇਰਿਆ
ਆਜਾ ਗੱਲਾਂ ਕਰਿਏ
ਕੁਝ ਤੇਰਿਆਂ ਤੇ ਮੇਰਿਆ
ਐਵੇਂ ਕਾਹਤੋ ਪਾਉਣਾ ਏ
ਮਾਨਾਂ ਇਸਕੇ ਚ ਢੇਰਿਆ
ਜਿਥੋਂ ਦੀ ਤੂੰ ਲੱਗਦਾ ਏ
ਉਥੋਂ ਮਹਿਕਾਂ ਆਉਣ ਤੇਰਿਆ
ਕੁਝ ਤਾ ਲੱਗਦਿਆਂ ਨੇ ਤੇਰਿਆਂ
ਮਾਨਾਂ ਅੱਖੀਆ ਜੋ ਮੇਰਿਆ….

Title: Othe mehkaa aun teriyaa || punjabi poetry


Zindagi rahi taa || 2 lines shayari Punjabi

zindagi rahi taa fir mila ge
marn to bad kon yaad rakhda

Title: Zindagi rahi taa || 2 lines shayari Punjabi