Best Punjabi - Hindi Love Poems, Sad Poems, Shayari and English Status
Kamliye tu nahi ||Sad punjabi shayari || sad in love
Jado tu meri zindagi Cho door hoyia c sajjna,
Eda laggeya jiwe sareer Cho nikal gyi meri rooh ni,
Daulat shohrat Fame eh sab kuj taan mil gya,
Par kamliye tu ni…💔
ਜਦੋਂ ਤੂੰ ਮੇਰੀ ਜ਼ਿੰਦਗੀ ਚੋਂ ਦੂਰ ਹੋਇਆ ਸੀ ਸੱਜਣਾ,
ਇਦਾਂ ਲੱਗਿਆ ਜਿਵੇਂ ਸ਼ਰੀਰ ਚੋਂ ਨਿਕਲ ਗਈ ਮੇਰੀ ਰੂਹ ਨੀ,
ਦੌਲਤ-ਸ਼ੋਹਰਤ ,Fame ਇਹ ਸਭ ਕੁੱਝ ਤਾਂ ਮਿਲ ਗਿਆ ,
ਪਰ ਕਮਲੀਏ ਤੂੰ ਨੀ..💔
Title: Kamliye tu nahi ||Sad punjabi shayari || sad in love
Maa❤️🧿 || punjabi shayari
Ek akhar vich likhna chaheya jad mein rab da na
Lod payi na sochan di fir likh dita mein maa…❤️❤️
ਇੱਕ ਅੱਖਰ ਵਿੱਚ ਲਿਖਣਾ ਚਾਹਿਆ ਜਦ ਮੈ ਰੱਬ ਦਾ ਨਾਂ
ਲੋੜ ਪਈ ਨਾ ਸੋਚਣ ਦੀ ਫਿਰ ਲਿਖ ਦਿੱਤਾ ਮੈ ਮਾਂ….♥️♥️