Skip to content

Hun arsh tan

Title: Hun arsh tan

Best Punjabi - Hindi Love Poems, Sad Poems, Shayari and English Status


Har kaamyabi ke piche || true line shayari

Har kaamyabi ke piche
Aurat ka hath chipa hota hai
Har fauji ke naam piche
Maut ka kaal chipa hota hai
Har sangeet ke piche
Sur aur taal chipa hota hai
Agar achi batein kar leta hu to
Har shayar ke piche ek kayar chipa hota hai..:-)

ਹਰ ਕਾਮਯਾਬੀ ਕੇ ਪਿੱਛੇ 
ਔਰਤ ਕਾ ਹੱਥ ਛਿਪਾ ਹੋਤਾ ਹੈ
ਹਰ ਫ਼ੌਜੀ ਕੇ ਨਾਮ ਪਿੱਛੇ
ਮੌਤ ਕਾ ਕਾਲ ਛਿਪਾ ਹੋਤਾ ਹੈ
ਹਰ ਸੰਗੀਤ ਕੇ ਪਿੱਛੇ 
ਸੁਰ ਔਰ ਤਾਲ ਛਿਪਾ ਹੋਤਾ ਹੈ
ਅਗਰ ਅੱਛੀ ਬਾਤੇ ਕਰ ਲੇਤਾ ਹੂ ਤੋ
ਹਰ ਸ਼ਾਇਰ ਕੇ ਪਿੱਛੇ ਇਕ ਕਾਇਰ ਛਿਪਾ ਹੋਤਾ ਹੈ..:-)

Title: Har kaamyabi ke piche || true line shayari


Tu jionda vassda reh || sad but true shayari || Punjabi shayari

Asi tutte hoye hi chnge haan
Sadiya fikra ch Na tu pai sajjna..!!
Asi ro ro saah mukaune ne
tu jionda vassda reh sajjna..!!

ਅਸੀਂ ਟੁੱਟੇ ਹੋਏ ਹੀ ਚੰਗੇ ਹਾਂ
ਸਾਡੀਆਂ ਫ਼ਿਕਰਾਂ ‘ਚ ਨਾ ਤੂੰ ਪੈ ਸੱਜਣਾ..!!
ਅਸੀਂ ਰੋ ਰੋ ਸਾਹ ਮੁਕਾਉਣੇ ਨੇ
ਤੂੰ ਜਿਉਂਦਾ ਵੱਸਦਾ ਰਹਿ ਸੱਜਣਾ..!!

Title: Tu jionda vassda reh || sad but true shayari || Punjabi shayari