Best Punjabi - Hindi Love Poems, Sad Poems, Shayari and English Status
khani eh kahdi pyaar di || shayari
ਕਹਾਣੀ ਏਹ ਕਾਦੀ ਪਿਆਰ ਦੀ
ਪਿਆਰ ਲਈ ਜੇ ਸਿਫ਼ਤਾਂ ਕਿਤੀ ਜਾਵੇ ਯਾਰ ਦੀ
ਜੇ ਕਦਰ ਨਹੀਂ ਓਹਨੂੰ ਤਾਂ ਛੱਡ ਕੀ ਲੇਣਾ
ਗਲਾਂ ਫੇਰ ਕਾਦੀ ਕਿਤੀ ਜਾਵੇ ਓਹਦੇ ਖਿਆਲ ਦੀ
—ਗੁਰੂ ਗਾਬਾ 🌷
Title: khani eh kahdi pyaar di || shayari
Waheguru ji ❤️ || sir teri mehar
chadhdi kala bakshi waheguru
har khushiyaa bhari sawer howe
hor ni kujh mangda rabba
bas sir te teri mehar howe
ਚੜਦੀ ਕਲਾਂ ਬਖਸ਼ੀ ਵਾਹਿਗੁਰੂ
ਹਰ ਖੁਸ਼ੀਆ ਭਰੀ ਸਵੇਰ ਹੋਵੇ
ਹੋਰ ਨੀ ਕੁੱਝ ਮੰਗਦਾ ਰੱਬਾ
ਬਸ ਸਿਰ ਤੇ ਤੇਰੀ ਮੇਹਰ ਹੋਵੇ
🙏🏻ਵਾਹਿਗੁਰੂ ਜੀ ਕੀ ਫ਼ਤਿਹ 🙏🏻
