Best Punjabi - Hindi Love Poems, Sad Poems, Shayari and English Status
Jhutha taan mein hi haan😔💔 || sad punjabi shayari
Jhutha ta me hi Han je aaj ve jee reha…😔
tere bin jee nhi skda roj khnda si💔
ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ …..😔
ਤੇਰੇ ਬਿਨ ਜੀਅ ਨਹੀਂ ਸਕਦਾ ਰੋਜ਼ ਕਹਿੰਦਾ ਸੀ।💔
Title: Jhutha taan mein hi haan😔💔 || sad punjabi shayari
Jaroori hundi aa || pyar shayari punjabi
ਹਰ ਖ਼ਬਰ ਰਖੀਂ ਖ਼ਬਰਾਂ ਦਸਣੀ ਵੀ ਜ਼ਰੂਰੀ ਹੁੰਦੀ ਆ
ਟੇਕ ਲਵਾਂਗੇ ਹਰ ਦਰ ਤੇ ਮਥੇ
ਜੇ ਕਹਾਣੀ ਇਸ਼ਕ ਦੀ ਐਹ ਪੂਰੀ ਹੁੰਦੀ ਆ
ਜਾਨਣ ਵਾਲਿਆਂ ਲਈ ਵੀ ਅਣਜਾਣ ਹੋ ਗਏ
ਮੈਂ ਜ਼ਿੰਦਗੀ ਚ ਇੱਕ ਗੱਲ ਸਿੱਖੀ
ਕਹਾਣੀ ਪੂਰੀ ਰੱਬ ਦੀ ਮੰਜੂਰੀ ਨਾਲ ਹੁੰਦੀ ਆ
ਉਹ ਜਾਣਦਾ ਐਂ ਕੋਨ ਮਾੜਾ ਤੇ ਕੋਨ ਚੰਗਾ
ਤਾਹੀਂ ਲੋਕਾਂ ਤੋਂ ਐਹ ਸ਼ਾਇਦ ਦੂਰੀ ਹੁੰਦੀ ਆ
ਆਪਣਾਂ ਬਣਾ ਨਾ ਬਹੁਤ ਸੌਖਾ ਹੈ ਹੁੰਦਾ
ਦੇਖ ਮਾੜਾ ਵਕਤ ਲੋਕ ਸਾਥ ਛੱਡ ਜਾਂਦੇ ਨੇ
ਕੁਝ ਪਲ ਦਾ ਪਿਆਰ ਬੱਸ ਮਸ਼ਹੂਰੀ ਹੁੰਦੀ ਆ
—ਗੁਰੂ ਗਾਬਾ 🌷
