Best Punjabi - Hindi Love Poems, Sad Poems, Shayari and English Status
* ਮਹੁੱਬਤ ਦੇ ਜਨਾਜ਼ੇ * || mohobbat de janaje || punjabi shayari
ਮਹੁੱਬਤ ਦੇ ਉਠਦੇ ਨੇ ਜਨਾਜ਼ੇ
ਅੱਜ ਕੱਲ ਕੰਧਿਆ ਤੇ
ਵਫਾ ਦੀ ਉਮੀਦ ਭਰੋਸਾ ਕਾਤੋਂ ਕਰਦੇ ਨੇ
ਲੋਕ ਅੱਜ ਕੱਲ ਬੰਦਿਆਂ ਤੇ
ਮੈਂ ਗਲ਼ ਗਲ਼ ਤੇ ਸੁਣੀਂ ਏ
ਮੁਹੋਂ ਗਲ਼ ਵਫ਼ਾਦਾਰੀ ਦੀ
ਝੂਠਿਆਂ ਸੋਹਾਂ ਖਾ ਦਗ਼ਾ ਦੇਂਦੇ ਨੇ
ਲੋਕ ਮਹੁੱਬਤ ਯਾਰੀ ਦੀ
ਵਫਾ ਵਫਾ ਕਰਦੇ ਨੇ
ਲੋਕ ਏਥੇ ਸਾਰੇ ਗ਼ਦਾਰ ਨੇ
ਨੋਟਾਂ ਤੋਂ ਆ ਰਿਸ਼ਤੇ
ਨੋਟਾਂ ਨੂੰ ਵੇਖ ਹੁੰਦੇ ਏਥੇ ਪਿਆਰ ਨੇ
ਮੈਂ ਪੜ੍ਹਣੀਆਂ ਸਿਖਿਆ ਨਜ਼ਰਾਂ ਤੇ ਚੇਹਰੇ
ਮੈਨੂੰ ਫੇਰ ਵੀ ਚਲਾਕੀ ਸਮਝ ਨਾ ਆਏ
ਲੋਕਾਂ ਨੂੰ ਬੱਸ ਵੇਹਮ ਏਹ ਹੈ
ਕੀ ਮੈਨੂੰ ਕੁਝ ਸਮਝ ਨਾ ਆਏ
Title: * ਮਹੁੱਬਤ ਦੇ ਜਨਾਜ਼ੇ * || mohobbat de janaje || punjabi shayari
Kujh nawa kita jawe || dard punjabi shayari
chal kujh nawaa kita jawe
dard puraaneyaa nu fir seeta jawe
karda rahi hisaab darda da
sajjna nu v taa baad ch kujh fer daseyaa jawe
ਚੱਲ ਕੁਝ ਨਵਾਂ ਕਿੱਤਾ ਜਾਵੇਂ
ਦਰਦ ਪੁਰਾਣਿਆ ਨੂੰ ਫਿਰ ਸਿਤਾ ਜਾਵੇਂ
ਕਰਦਾ ਰਹੀ ਹਿਸਾਬ ਦਰਦਾ ਦਾ
ਸੱਜਣਾ ਨੂੰ ਵੀ ਤਾਂ ਬਾਦ ਚ ਕੁਝ ਫੇਰ ਦੱਸਿਆ ਜਾਵੇ
—ਗੁਰੂ ਗਾਬਾ 🌷