Best Punjabi - Hindi Love Poems, Sad Poems, Shayari and English Status
Zindgi kaha shuru kaha khatam
जिन्दगी कहा शुरु कहा खत्म हो जाती हे
जो रोज दिखती वो दिख्ना कम् हो जाती हैं
जिस मा बिना न होती थी बछ्पन की सुबह
उसे वृद्धाश्रम देख आखे नम हो जाति हे
Title: Zindgi kaha shuru kaha khatam
Tu sach kiha c || Punjabi status
Tu sach keha c har ik bol
Mera jhuth c har ik bol
Tu vaade sache kite
Mein tere lyi kuj kar na sakeya
Tu bewafai kiti nhi
Te mein bewafa ho Na sakeya❣️
ਤੂੰ ਸੱਚ ਕਿਹਾ ਸੀ ਹਰ ਇੱਕ ਬੋਲ
ਮੇਰਾ ਝੂਠ ਸੀ ਹਰ ਇੱਕ ਬੋਲ
ਤੂੰ ਵਾਦੇ ਸੱਚੇ ਕੀਤੇ
ਮੈਂ ਤੇਰੇ ਲਈ ਕੁਝ ਕਰ ਨਾ ਸਕਿਆ
ਤੂੰ ਬੇਵਫਾਈ ਕੀਤੀ ਨਹੀਂ
ਤੇ ਮੈਂ ਬੇਵਫਾ ਹੋ ਨਾ ਸਕਿਆ❣️
