Skip to content

importance to rassi || hindi shayari

aaj hi pta hai mujje jindgi jiunga kaashi(nasha krne wala) ki,
pankhae to bohot hai ghar mai ,jrurt toh hai bss rassi ki

Title: importance to rassi || hindi shayari

Best Punjabi - Hindi Love Poems, Sad Poems, Shayari and English Status


Pyar sacha te paak pavitar || true love shayari || sacha pyar || romantic love

esi mrzi hove rabb di || love shayari || true love

Esi marji hove rabb di k hakk sada hi
tere vall jande raahan utte likheya Hove..!!
Rehna mein hi bas kol tere hakk hove Na kise hor da
Naam mera hi Teri bahan utte likheya Hove..!!
asi hona hi bas tere Tu sada asi tere
Esa rabbi rajawan utte likheya Hove..!!
Pyar sacha te Pak pvitarr hove sada injh
Ke Naam sajjna da hi sahaan utte likheya Hove..!!

ਐਸੀ ਮਰਜ਼ੀ ਹੋਵੇ ਰੱਬ ਦੀ ਕੇ ਹੱਕ ਸਾਡਾ ਹੀ
ਤੇਰੇ ਵੱਲ ਜਾਂਦੇ ਰਾਹਾਂ ਉੱਤੇ ਲਿਖਿਆ ਹੋਵੇ..!!
ਰਹਿਣਾ ਮੈਂ ਹੀ ਬਸ ਕੋਲ ਤੇਰੇ ਹੱਕ ਹੋਵੇ ਨਾ ਕਿਸੇ ਹੋਰ ਦਾ
ਨਾਮ ਮੇਰਾ ਹੀ ਤੇਰੀ ਬਾਹਾਂ ਉੱਤੇ ਲਿਖਿਆ ਹੋਵੇ..!!
ਅਸੀਂ ਹੋਣਾ ਹੀ ਬਸ ਤੇਰੇ ਤੂੰ ਸਾਡਾ ਅਸੀਂ ਤੇਰੇ
ਐਸਾ ਰੱਬੀ ਰਜਾਵਾਂ ਉੱਤੇ ਲਿਖਿਆ ਹੋਵੇ..!!
ਪਿਆਰ ਸੱਚਾ ਤੇ ਪਾਕ ਪਵਿੱਤਰ ਹੋਵੇ ਸਾਡਾ ਇੰਝ
ਕਿ ਨਾਮ ਸੱਜਣਾ ਦਾ ਹੀ ਸਾਹਾਂ ਉੱਤੇ ਲਿਖਿਆ ਹੋਵੇ..!!

Title: Pyar sacha te paak pavitar || true love shayari || sacha pyar || romantic love


Mom || mother love || English quotes

Mom i want to let you know that no matter how many persons crossed in my life but you are my first priority…❤️

Title: Mom || mother love || English quotes