Enjoy Every Movement of life!
Os tu dur ho k asaas hoya c
Eh dil jeha ode lye tadfan lagg geya c
Menu ptta na laggya eh dil
Kad ode lye dhadkan lagg geya c❤
ਉਸ ਤੋ ਦੂਰ ਹੋ ਕੇ ਅਹਿਸਾਸ ਹੋਇਆ ਸੀ
ਇਹ ਦਿਲ ਜਿਹਾ ਓਦੇ ਲਈ ਤੜਫਣ ਲੱਗ ਗਿਆ ਸੀ
ਮੈਨੂੰ ਪਤਾ ਨਾ ਲੱਗਿਆ ਇਹ ਦਿਲ
ਕੱਦ ਓਦੇ ਲਈ ਧੜਕਣ ਲੱਗ ਗਿਆ ਸੀ❤
ਲਿਖਿਆ ਨਹੀਂ ਸੀ ਲੇਖਾਂ ਵਿਚ ਮਿਲਣਾਂ ਤੇਰੇ ਮੇਰੇ
ਤੇਰੇ ਬਗੈਰ ਜ਼ਿੰਦਗੀ ਚ ਹੋਏ ਪਏ ਹਾਂ ਹਨੈਰੇ
ਜੇ ਹੋਏ ਪਿਆਰ ਰੁਹਾ ਵਾਲਾਂ ਤਾਂ ਰੱਬ ਵੀ ਵਿਛੋੜੇ ਤੋਂ ਬਗੈਰ ਮੰਨਦਾ ਨੀ
ਏਹ ਇਸ਼ਕ ਹੀ ਇਦਾਂ ਦਾ ਬਣਾਇਆ ਹੈ ਰੱਬ ਨੇ ਜੇ ਹੋਜ਼ੇ ਤਾਂ ਫੇਰ ਸਜਣ ਬਿਨਾਂ ਸਰਦਾ ਨੀ
—ਗੁਰੂ ਗਾਬਾ 🌷
