Skip to content

Ishq bhi karta hu || Hindi shayari

इश्क ❤️भी करता हूँ👍
और वो 🤔भी करती है😍
फर्क🤔 सिर्फ इतना🤪 है की मैं उससे 🤔करता हूँ
और वो 🤔किसी और से😬 करती है 😃😃😃

Title: Ishq bhi karta hu || Hindi shayari

Best Punjabi - Hindi Love Poems, Sad Poems, Shayari and English Status


Akhan khol || sad 2 lines shayari

koi vaarda jaan apneya te kai bane jaan de vairi aa
koi dinda sharbat peen nu te koi gholda firda jehraa

ਕੋਈ ਵਾਰਦਾ ਜਾਨ ਆਪਣਿਆਂ ਤੇ ਕਈ ਬਣੇ ਜਾਨ ਦੇ ਵੈਰੀ ਆ
ਕੋਈ ਦਿੰਦਾ ਸ਼ਰਬਤ ਪੀਣ ਨੂੰ ਤੇ ਕੋਈ ਘੋਲਦਾ ਫ਼ਿਰਦਾ ਜ਼ਹਿਰਾਂ

♠ ਸੁਦੀਪ ਮਹਿਤਾ♦

Title: Akhan khol || sad 2 lines shayari


Salett ishq di || ishq shayari

ਮਿਟਿਆ ਸਲੇਟ ਇਸ਼ਕ ਦੀ ਤੇ ਨਾਂ
ਜਿਸ ਨਾਂ ਨੂੰ ਲੈਣ ਤੋਂ ਕਦੇ ਚਲਦੇ ਸੀ ਸ਼ਾਹ
ਹਰ ਇੱਕ ਖ਼ੁਆਬ ਓਹਦੇ ਅਗੈ ਫ਼ਿਕਾ ਸੀ
ਜਿਸ ਨਾਂ ਦਾ ਨਾਂ ਲੈਕੇ ਅਸੀਂ ਚਲੇ ਸੀ ਇਸ਼ਕ ਦੇ ਰਾਹ

ਆਸ਼ਕੀ ਕਿਤੀ ਓਹਦੇ ਲਈ ਜਿਦੇ ਨਾਲ ਪਿਆਰ ਸੀ
ਯਾਰ ਤਾਂ ਮਿਲਿਆਂ ਨੀ ਬੱਸ ਓਸਦੇ ਨਾਂ ਦਾ ਹੀ ਸਹਾਰ ਸੀ
ਜੋ ਸੋਚਿਆ ਹਰ ਇੱਕ ਖ਼ੁਆਬ ਟੁਟਿਆ ਮੇਰਾ
ਜੋ ਵੀ ਕਰਣੇ ਪੂਰੇ ਸਜਣਾ ਦੇ ਨਾਲ ਸੀ
ਏਹ ਮੁੱਕਣਾ ਨੀਂ ਓਹਨੂੰ ਪਾਉਂਣ ਦਾ ਚਾਹ
ਜਿਸ ਨਾਂ ਦਾ ਨਾਂ ਲੈਕੇ ਅਸੀਂ ਚਲੇ ਸੀ ਇਸ਼ਕ ਦੇ ਰਾਹ
—ਗੁਰੂ ਗਾਬਾ

Title: Salett ishq di || ishq shayari