Skip to content

true-line-status

  • by

Title: true-line-status

Best Punjabi - Hindi Love Poems, Sad Poems, Shayari and English Status


sad punjabi shayari | BAS AINI GALTI

very sad two lines punjabi shayari, sache dilon

kita sache dilon tainu pyar
bas aini galti c meri



ਕੋਈ ਕੋਰਾ ਕਾਗਜ਼ ਵੀ ਪੜ ਲੈਂਦਾ ਹੈ ਕੋਈ ਪੂਰੀ ਕਿਤਾਬ ਵੀ ਨਹੀਂ ਸਮਝਦਾ।।

ਮੈਂ ਬਹੁਤ ਸਾਰੇ ਇਨਸਾਨ ਦੇਖੇ ਨੇਂ
ਜਿਹਨਾਂ ਦੇ ਜਿਸਮ ਤੇ ਲਿਬਾਸ ਨਹੀਂ ਹੁੰਦਾ
ਮੈਂ ਬਹੁਤ ਸਾਰੇ ਲਿਬਾਸ ਦੇਖੇ ਨੇਂ
ਜਿਹਨਾਂ ਦੇ ਅੰਦਰ ਇਨਸਾਨ ਨਹੀਂ ਹੁੰਦਾ
ਕੋਈ ਹਾਲਾਤ ਨਹੀਂ ਸਮਝਦਾ
ਕੋਈ ਜਜਬਾਤ ਨਹੀਂ ਸਮਝਦਾ
ਇਹ ਤਾਂ ਆਪਣੀ ਆਪਣੀ ਸਮਝ ਹੈ
ਕੋਈ ਕੋਰਾ ਕਾਗਜ਼ ਵੀ ਪੜ ਲੈਂਦਾ ਹੈ
ਕੋਈ ਪੂਰੀ ਕਿਤਾਬ ਵੀ ਨਹੀਂ ਸਮਝਦਾ।।

Title: ਕੋਈ ਕੋਰਾ ਕਾਗਜ਼ ਵੀ ਪੜ ਲੈਂਦਾ ਹੈ ਕੋਈ ਪੂਰੀ ਕਿਤਾਬ ਵੀ ਨਹੀਂ ਸਮਝਦਾ।।