Best Punjabi - Hindi Love Poems, Sad Poems, Shayari and English Status
Hun fikar teri ch || punjabi shayari
hasda wasda chehra
hun tere karke raunda aa
befikraa si dil mera
hun fikar teri ch saundaa aa
ਹਸਦਾ ਵਸਦਾ ਚੇਹਰਾ
ਹੁਣ ਤੇਰੇ ਕਰਕੇ ਰੋਂਦਾ ਐ
ਬੇਫਿਕਰਾ ਸੀ ਦਿਲ ਮੇਰਾ
ਹੁਣ ਫ਼ਿਕਰ ਤੇਰੀ ਚ ਸੌਂਦਾ ਐ
—ਗੁਰੂ ਗਾਬਾ 🌷
Title: Hun fikar teri ch || punjabi shayari
Dosti te pyaar || truth but sad shayari punjabi
Dosti ton mohobat ho sakdi
par mohobat ton mudh dosti nahi ho sakdi
ਦੋਸਤੀ ਤੋਂ ਮੁਹੱਬਤ ਹੋ ਸਕਦੀ..
ਪਰ ਮੁਹੱਬਤ ਤੋਂ ਮੁੜ ਦੋਸਤੀ ਨਈ ਹੋ ਸਕਦੀ..
