Enjoy Every Movement of life!
Kehnda aaja kol mere
mohobat nu mukamal karn lai
eh taras reha hai dil mera
tainu apna banaun lai
ਕਹਿੰਦਾ ਆਜਾ ਕੋਲ਼ ਮੇਰੇ
ਮਹੋਬਤ ਨੂੰ ਮੁਕੰਮਲ ਕਰਨ ਲਈ
ਏਹ ਤਰਸ ਰੇਹਾ ਹੈ ਦਿਲ ਮੇਰਾ
ਤੈਨੂੰ ਆਪਣਾ ਬਣੋਨ ਲਈ
—ਗੁਰੂ ਗਾਬਾ 🌷
Enniya thokran den lyi tera vi dhanwaad e zindagi
Challan da nhi sambhlan da hunar taan aa hi gya 🍂
ਇੰਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਏ ਜ਼ਿੰਦਗੀ
ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ 🍂