Enjoy Every Movement of life!
Oh gallan jehiyan karn nu akhi jawe pyar
Ohnu haigi nahio ishke di asli jehi saar..!!
Socha ohdiyan te hun dasso sade kahde zor
Mohobbat mere layi kuj hor e te ohde layi kuj hor..!!
ਉਹ ਗੱਲਾਂ ਜਿਹੀਆਂ ਕਰਨ ਨੂੰ ਆਖੀ ਜਾਵੇ ਪਿਆਰ
ਉਹਨੂੰ ਹੈਗੀ ਨਹੀਂਓ ਇਸ਼ਕੇ ਦੀ ਅਸਲੀ ਜਹੀ ਸਾਰ..!!
ਸੋਚਾਂ ਉਹਦੀਆਂ ‘ਤੇ ਹੁਣ ਦੱਸੋ ਸਾਡੇ ਕਾਹਦੇ ਜ਼ੋਰ
ਮੋਹੁੱਬਤ ਮੇਰੇ ਲਈ ਕੁਝ ਹੋਰ ਏ ਤੇ ਉਹਦੇ ਲਈ ਕੁਝ ਹੋਰ..!!
Enniya thokran den lyi tera vi dhanwaad e zindagi
Challan da nhi sambhlan da hunar taan aa hi gya 🍂
ਇੰਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਏ ਜ਼ਿੰਦਗੀ
ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ 🍂