
Jisma de saude kar karn pyar de daawe
Es duniya da ishq vi kamal e..!!
ਓਹ ਏਣਾ ਚਲਾਕ ਸੀ ਓਹਣੇ ਹਰ ਗਲ਼ ਤੇ ਦਿਮਾਗ ਲਾਇਆ
ਗੱਲਾਂ ਗੱਲਾਂ ਵਿੱਚ ਹੀ ਓਹਣੇ ਕਈ ਵਾਰ ਮੈਨੂੰ ਅਜ਼ਮਾਇਆ
ਏਹ ਚਲਾਕੀਆਂ ਓਹਦੀਆਂ ਦਾ ਕੀ ਕੇਹਣਾ
ਕਰ ਵਿਸ਼ਵਾਸ ਓਹਦੇ ਤੇ ਮੈਂ ਹਰ ਵਾਰ ਧੋਖਾ ਖਾਇਆ
—ਗੁਰੂ ਗਾਬਾ 🌷
Teri Yaari Da Mull Asi Taar Nahi Sakde,🤗
Tu Mange Jaan Te Kar Inkaar Nahi Sakde,🙏
Maneya Ke Zindgi Lendi Imtehaan Bade,🙌
Tu Hove Naal Te Asi Haar Nahi Sakde.❤
ਤੇਰੀ ਯਾਰੀ ਦਾ ਮੁੱਲ ਅਸੀਂ ਤਾਰ ਨਹੀਂ ਸਕਦੇ🤗
ਤੂੰ ਮੰਗੇ ਜਾਨ ਤਾਂ ਕਰ ਇਨਕਾਰ ਨਹੀਂ ਸਕਦੇ🙏
ਮੰਨਿਆ ਕਿ ਜ਼ਿੰਦਗੀ ਲੈਂਦੀ ਇਮਤਿਹਾਨ ਬੜੇ🙌
ਤੂੰ ਹੋਵੇ ਨਾਲ ਤਾਂ ਅਸੀਂ ਹਾਰ ਨਹੀਂ ਸਕਦੇ❤