
Tere ch asa oh dekheya..!!
Jihnu rabb keh ke duniya e dassdi
Tere ch asa oh dekheya..!!

Ki puchiye kahda e garoor,
Khoobsurat hai oh enna..
Sade naal taan berukhi lazmi e,
Zmana janda hai raajeyan da fakira naal fasla reha e kinna..🙌
ਕੀ ਪੁੱਛੀਏ ਕਾਹਦਾ ਏ ਗਰੂਰ,
ਖੂਬਸੂਰਤ ਹੈ ਉਹ ਇੰਨਾ..
ਸਾਡੇ ਨਾਲ ਤਾਂ ਬੇਰੁਖੀ ਲਾਜ਼ਮੀ ਏ,
ਜ਼ਮਾਨਾ ਜਾਣਦਾ ਹੈ ਰਾਜਿਆਂ ਦਾ ਫ਼ਕੀਰਾਂ ਨਾਲ ਫ਼ਾਸਲਾ ਰਿਹਾ ਏ ਕਿੰਨਾ..🙌
na akhaan rahi vahe
na kagaj te likhiya jawe
eh dard na muke
dil mere nu jo andron khai jawe
ਨਾ ਅੱਖਾਂ ਰਾਹੀਂ ਵਹੇ
ਨਾ ਕਾਗਜ਼ ਤੇ ਲਿਖਿਆ ਜਾਵੇ
ਇਹ ਦਰਦ ਨਾ ਮੁਕੇ
ਦਿਲ ਮੇਰੇ ਨੂੰ ਜੋ ਅੰਦਰੋਂ ਖਾਈ ਜਾਵੇ