Kive keh deya ke thakk gya haan mein
Pta nhi kinniya jimmewariyan judiyan ne mere naal..
ਕਿਵੇਂ ਕਹਿ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ..
Kive keh deya ke thakk gya haan mein
Pta nhi kinniya jimmewariyan judiyan ne mere naal..
ਕਿਵੇਂ ਕਹਿ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ..
ਸ਼ੀਸ਼ਾ
ਜਦ ਖੜਾ ਮੈਂ ਇਹਦੇ ਅੱਗੇ
ਕਰੇ ਇਕ ਸਵਾਲ ਮੈਨੂੰ
ਕੀ ਸਿੱਖਿਆ ਅੱਜ ਤਕ ਤੂੰ
ਇਹ ਦੁਨੀਆਦਾਰੀ ਤੋ-
ਕੁਝ ਅਪਣੇ ਰੰਗ ਦਿਖਾ ਗਏ
ਕੁਝ ਬੇਗ਼ਾਨੇ ਹੋ ਕੇ ਵੀ ਆਪਣਾ ਫਰਜ ਨੀਵਾ ਗਏ
ਤੂੰ ਨਿਬੌਨਦਾ ਰਹਿ ਗਿਆ ਉਹ ਰਿਸ਼ਤੇ
ਜਿਹੜੇ ਭਰੀ ਮਹਿਫ਼ਿਲ ਚ ਤੇਰਾ ਮਜਾਕ ਬਣਾ ਗਏ!
ਸੰਬਲ ਜਾ ਹੁਣ ਵੀ ਇਨਾ ਦੋਗਲੇ ਲੋਕਾਂ ਤੋ
ਪਾਉਣੀ ਹੈ ਮੰਜਿਲ ਜੇ ਤੂ ਅੱਗੇ ਵੱਧ ਬਿਨਾਂ ਕਿਸੇ ਦੀ ਮਦਦ ਤੋ
ਕਰ ਹੋਂਸਲਾ ਤੇ ਸੁਰੂਆਤ ਕਰ ਨਵੀ