Best Punjabi - Hindi Love Poems, Sad Poems, Shayari and English Status
Me v chup te saara aalam || punjabi shayari
ਮੈਂ ਵੀ ਚੁੱਪ,ਤੇ ਸਾਰਾ ਆਲਮ ਖਾਮੋਸ਼ ਏ…..
ਤੂੰ ਗਲਤ ਨੂੰ ਗਲਤ ਕਹਿ ਰਿਹਾ, ਸ਼ਾਇਦ ਤੇਨੂੰ ਹੋਸ਼ ਏ….
ਤੂੰ ਰੱਬ ਏ, ਜਾ ਕੋਈ ਹਲਾਤਾਂ ਤੋਂ ਬੇਖ਼ਬਰ,
ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ….
ਸਵੇਰੇ ਅਖਬਾਰ ਲੈਣ ਗਿਆ ਸੀ ਮੈਂ,
ਪਰ ਅਖਬਾਰ ਪਹਿਲਾਂ ਹੀ ਵਿਕਿਆ ਹੋਇਆ ਸੀ…..
ਇਹ ਕੰਡੇ ਆਪ ਚੁਣੇ ਨੇ ਅਸੀ,
ਨਾ ਮੁੱਕਦਰਾ ਵਿੱਚ ਲਿਖਿਆ ਹੋਇਆ ਸੀ…..
ਗੌਰ ਨਾਲ ਸੋਚੀ, ਸਾਡੇ ਵਰਤਮਾਨ, ਸਾਡੇ ਅਤੀਤ ਦਾ ਹੀ ਦੋਸ਼ ਏ….
ਕੀ ਗੱਲ ਤੇਨੂੰ ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ…..
Title: Me v chup te saara aalam || punjabi shayari
Sazaa sunaa chuke ho || 2 lines hindi status
sazaa suna hi chuke ho toh haal mat pochhna
agar ham beksoor nikle toh tumhe taqleef hogi
ਸਜਾ ਸੁਨਾ ਹੀ ਚੁਕੇ ਹੋ ਤੋ ਹਾਲ ਮਤ ਪੂਛਨਾਂ,
ਅਗਰ ਹਮ ਬੇਕਸੂਰ ਨਿਕਲੇ ਤੋ ਤੁਮਹੇ ਤਕਲੀਫ ਹੋਗੀ ।❤️
