Skip to content

Rooh-wali-mohobbat-true-punjabi-status

  • by

Title: Rooh-wali-mohobbat-true-punjabi-status

Best Punjabi - Hindi Love Poems, Sad Poems, Shayari and English Status


Pyyar Ki Dor || pyar shayari

आसान होगा शायद तुम्हारे लिए ये कहना,
प्यार की डोर में तुम्हें नहीं है बंधना,
हाल दरें हाल बेहाल इस दिल का हो रहा,
जो एक मुलाकात में तुम्हें अपना कह रहा ||

Title: Pyyar Ki Dor || pyar shayari


Ik oh c shaheed || punjabi lines on a shaheed

Jo waqat da si faisla
kar gya si poora jo si karam
naseeyat diyaa chadh paurriyaa
oh ban saboot e vazood gyaa c
na si maut da koi bharam usnu
jo kar hausla gya c
kadh dhadheya de bhulekheaa nu
sdaa rakhu yaad kom da har basishda
kite kaul poore jaswant singh khaldha de nu

ਜੋ ਵਕ਼ਤ ਦਾ ਸੀ ਫੈਸਲਾ,
ਕਰ ਗਿਆ ਸੀ ਪੂਰਾ ਜੋ ਸੀ ਕਰਮ,
ਨਸੀਅਤ ਦੀਆਂ ਚੜ੍ਹ ਪੌੜੀਆਂ,
ਉਹ ਬਣ ਸਬੂਤ ਏ ਵਜੂਦ ਗਿਆ ਸੀ,
ਨਾ ਸੀ ਮੌਤ ਦਾ ਕੋਈ ਭਰਮ ਉਸਨੂੰ,
ਜੋ ਉਹ ਕਰ ਹੌਸਲਾ ਗਿਆ ਸੀ,
ਕਢ ਢਾਡਿਆ ਦੇ ਭੁਲੇਖਿਆਂ ਨੂੰ,
ਸਦਾ ਰੱਖੂ ਯਾਦ ਕੌਮ ਦਾ ਹਰ ਬਸਿਸ਼ਦਾ,
ਕੀਤੇ ਕੌਲ ਪੂਰੇ ਜਸਵੰਤ ਸਿੰਘ ਖਾਲੜਾ ਦੇ ਨੂੰ

Title: Ik oh c shaheed || punjabi lines on a shaheed