Jubani hai tumahari || सफलता Shayari was last modified: August 15th, 2023 by Raj Singh Gaharwar
Enjoy Every Movement of life!
ਝੁਕਿਆ ਨਜ਼ਰਾਂ ਦੱਸ ਗਿਆ ਓਸਦੀ
ਕੀ ਵਕਤ ਆ ਗਿਆ ਏ ਬਿਛੜਨੇ ਦਾ
ਦਿਤਿਆਂ ਨਿਸ਼ਾਨੀਆਂ ਮੋੜ ਦਈ ਸਾਰੀ
ਵਕ਼ਤ ਆ ਗਿਆ ਏ ਲਗਦਾ ਦਿਲ ਤੋੜਨੇ ਦਾ
ਨਾ ਰਿਸ਼ਤਾ ਕੋਈ ਨਾ ਇੱਕ ਦੁਜੇ ਤੋਂ ਹੁਣ ਕੋਈ ਕੰਮ ਹੋਣਾ
ਹੁਣ ਬੱਸ ਹਰ ਸ਼ਾਮ ਅਖਾਂ ਵਿਚ ਹੰਜੂ ਤੇ
ਮਹਿਫਲਾਂ ਵਿੱਚ ਬੱਸ ਓਹਦਾ ਹੀ ਨਾਂਮ ਹੋਣਾ
ਭੁਲਾ ਦੇਣਾ ਓਹਣੇ ਬੱਸ ਕੁਝ ਪਲਾਂ ਵਿੱਚ ਅੱਸੀਂ ਕੇਹੜਾ ਓਹਨੂੰ ਯਾਦ ਰੱਖਾਂਗੇ
ਹਰ ਵੇਲੇ ਓਹਨੂੰ ਯਾਦ ਕਰੀਏ ਸਾਨੂੰ ਕੁਝ ਹੋਰ ਵੀ ਤਾਂ ਕਾਂਮ ਹੋਣਾ
—ਗੁਰੂ ਗਾਬਾ 🌷
Oh meri har duaa vich shamil c
jo kise hor nu
bin manghe mil gya
ਉਹ ਮੇਰੀ ਹਰ ਦੁਆ ਵਿੱਚ ਸ਼ਾਮਿਲ ਸੀ
ਜੋ ਕਿਸੇ ਹੋਰ ਨੂੰ
ਬਿਨ ਮੰਗੇ ਮਿਲ ਗਿਆ