Best Punjabi - Hindi Love Poems, Sad Poems, Shayari and English Status
rooha di ibadat || punjabi 2 lines true love
salaam aa ohna aashqa nu
jo husna di nai rooha di ibadat karde ne
ਸਲਾਮ ਆ ਉਹਨਾਂ ਆਸ਼ਕਾਂ ਨੂੰ,
ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ
Title: rooha di ibadat || punjabi 2 lines true love
IK CHEHRA | Dil de Lafaz
Jad yaad kita me beete samee nu
taan ik chehra akhaan sahmne aayea
chehra jo bahut hi khaas c
meri shayari de lafzaan di pyaas c
ਜਦ ਯਾਦ ਕੀਤਾ ਮੈਂ ਬੀਤੇ ਸਮੇਂ ਨੂੰ
ਤਾਂ ਇਕ ਚਹਿਰਾ ਅੱਖਾਂ ਸਾਹਮਣੇ ਆਇਆ
ਚਹਿਰਾ ਜੋ ਬਹੁਤ ਹੀ ਖਾਸ ਸੀ
ਮੇਰੀ ਸ਼ਾਇਰੀ ਦੇ ਲਫਜ਼ਾਂ ਦੀ ਪਿਆਸ ਸੀ
