कभी ना कभी तो उनकी आँखों में मेरा अक्स दिखा देगा..
जो उन्हें आज भी बेताहाशा चाहता है, वो शक्श दिखा देगा..
जब जमाने ने ठुकरा दिया उनको, तब अपनी नजरों में पनाह दी थी..
फिर से जब जमाना उन्हें ना-गवार होगा, तब दोबारा मेरी ओर उन्हें लक्ष दिखेगा..

ਓਹ ਸਮਝੀਆਂ ਨੀ ਕਿਨਾਂ ਚਿਰ ਤੋਂ
ਇੰਤਜ਼ਾਰ ਕਰ ਰਹੇ ਸੀ ਓਹਦਾ
ਮੇਰੀ ਮੰਜ਼ਿਲ ਓਹ ਤੇ
ਕੋਈ ਹੋਰ ਸੀ ਪਿਆਰ ਓਹਦਾ
—ਗੁਰੂ ਗਾਬਾ 🌷
ਹਰ ਖ਼ਬਰ ਰਖੀਂ ਖ਼ਬਰਾਂ ਦਸਣੀ ਵੀ ਜ਼ਰੂਰੀ ਹੁੰਦੀ ਆ
ਟੇਕ ਲਵਾਂਗੇ ਹਰ ਦਰ ਤੇ ਮਥੇ
ਜੇ ਕਹਾਣੀ ਇਸ਼ਕ ਦੀ ਐਹ ਪੂਰੀ ਹੁੰਦੀ ਆ
ਜਾਨਣ ਵਾਲਿਆਂ ਲਈ ਵੀ ਅਣਜਾਣ ਹੋ ਗਏ
ਮੈਂ ਜ਼ਿੰਦਗੀ ਚ ਇੱਕ ਗੱਲ ਸਿੱਖੀ
ਕਹਾਣੀ ਪੂਰੀ ਰੱਬ ਦੀ ਮੰਜੂਰੀ ਨਾਲ ਹੁੰਦੀ ਆ
ਉਹ ਜਾਣਦਾ ਐਂ ਕੋਨ ਮਾੜਾ ਤੇ ਕੋਨ ਚੰਗਾ
ਤਾਹੀਂ ਲੋਕਾਂ ਤੋਂ ਐਹ ਸ਼ਾਇਦ ਦੂਰੀ ਹੁੰਦੀ ਆ
ਆਪਣਾਂ ਬਣਾ ਨਾ ਬਹੁਤ ਸੌਖਾ ਹੈ ਹੁੰਦਾ
ਦੇਖ ਮਾੜਾ ਵਕਤ ਲੋਕ ਸਾਥ ਛੱਡ ਜਾਂਦੇ ਨੇ
ਕੁਝ ਪਲ ਦਾ ਪਿਆਰ ਬੱਸ ਮਸ਼ਹੂਰੀ ਹੁੰਦੀ ਆ
—ਗੁਰੂ ਗਾਬਾ 🌷