Best Punjabi - Hindi Love Poems, Sad Poems, Shayari and English Status
Tera naa || Love punjabi shayari
ਮੈਂ ਸ਼ਾਹ ਮੇਰੇ ਤੇਰੇ ਨਾਂ ਜੇ ਲਿਖ ਦੇਆਂ
ਤੈਨੂੰ ਕ਼ਦਰ ਓਹਦੋਂ ਬਾਅਦ ਵੀ ਹੋਣੀਂ ਨੀਂ
ਮੈਂ ਵੱਖ ਤੇਰੇ ਤੋਂ ਮੈਂ ਸਿੱਖੀ ਏਂ ਵਫ਼ਾ ਮੁਹੱਬਤ ਵਿੱਚ
ਤੂੰ ਖਾਵੇਂ ਕਸਮਾਂ ਤੇਥੋਂ ਵਫ਼ਾ ਤਾਵੀ ਹੋਣੀਂ ਨੀਂ
ਹਰ ਇੱਕ ਸ਼ਾਹ ਤੇ ਲਿਆਂ ਨਾਂ ਤੇਰਾ ਮੈਂ
ਛੱਡ ਦਉ ਕਲ਼ਮ ਓਹਦੋਂ ਸ਼ਾਇਰੀ ਵਿੱਚ ਜੇ ਲਉ ਨਾਂ ਤੇਰਾ ਮੈਂ
Title: Tera naa || Love punjabi shayari
KOI MERA NA HO SAKEYA || Very Sad Status
Kismat buri c ja me hi bura
eh faisla na ho sakeya
me har kise da ho gya
koi mera na ho sakeya
ਕਿਸਮਤ ਬੁਰੀ ਸੀ ਜਾਂ ਮੈਂ ਹੀ ਬੁਰਾ
ਇਹ ਫੈਸਲਾ ਨਾ ਹੋ ਸਕਿਆ
ਮੈਂ ਹਰ ਕਿਸੇ ਦਾ ਹੋ ਗਿਆ
ਕੋਈ ਮੇਰਾ ਨਾ ਹੋ ਸਕਿਆ

