Enjoy Every Movement of life!
Kise supne de warga aa deep goriye
raata nu tera te dine labhna hi nahi
ਕਿਸੇ ਸੁਪਨੇ ਦੇ ਵਰਗਾ ਆ ਦੀਪ ਗੋਰੀਏ,
ਰਾਤਾ ਨੂੰ ਤੇਰਾ ਤੇ ਦਿਨੇ ਲੱਭਣਾ ਹੀ ਨਹੀਂ।
Tere naina de samundar ch
dil mera gote khaanda reha
nazdeek si kinara fir v
jaan bujh dub jaanda reha
ਤੇਰੇ ਨੈਣਾ ਦੇ ਸਮੁੰਦਰ ‘ਚ
ਦਿਲ ਮੇਰਾ ਗੋਤੇ ਖਾਂਦਾ ਰਿਹਾ
ਨਜਦੀਕ ਸੀ ਕਿਨਾਰਾ ਫਿਰ ਵੀ,,
ਜਾਣ ਬੁੱਝ ਡੁੱਬ ਜਾਂਦਾ ਰਿਹਾ