
Kahda ishq tere naal ho gaya..!!
Enjoy Every Movement of life!

ਇੱਥੇ ਪਿਆਰ ਦੇ ਨਾ ਤੇ ਮਜਾਕ ਹੈ ਉੱਡਦਾ
ਸੱਚੇ ਪਿਆਰ ਪੱਲੇ ਅਕਸਰ ਪਵੇ ਰੋਣਾ
ਅਖੀਰ ਉਮਰਾਂ ਲਈ ਰੋਣਾ ਪੱਲੇ ਪੈ ਜਾਂਦਾ
ਬੱਚਿਆ ਵਾਂਗ ਪਾਲਿਆ ਪਿਆਰ ਜਦੋ ਪਵੇ ਖੋਹਣਾ
ਐਨਾ ਨੇੜੇ ਹੋ ਕੇ ਵੀ ਯਾਰਾਂ ਸਾਡੀ ਉਕਾਤ ਪਿੱਤਲ ਵਰਗੀ
ਕਦੇ ਤੇਰੀਆਂ ਨਜਰਾਂ ਨਹੀ ਬਣ ਸਕਦੇ ਸੋਨਾ
ਮੇਰੀ ਯਾਦ ਤਾਂ ਕਦੇ ਆਊ ਜਰੂਰ ਤੈਨੂੰ
ਪਰ ਉਸ ਦਿਨ ਮੈਂ ਤੇਰੇ ਕੋਲ ਨਹੀ ਹੋਣਾ
ਪ੍ਰੀਤ ਪਿਆਰ ਮੇਰੇ ਦਾ ਅਹਿਸਾਸ ਤਾਂ ਜਰੂਰ ਹੋਊ
ਭਾਈ ਰੂਪੇ ਵਾਲੇ ਨੇ ਜਦ ਮੌਤ ਦੀ ਗੂੜੀ ਨੀਂਦ ਸੌਣਾਂ
Dilla jinu tu manda pyar🥰 Aa
oh aajkal banya vpar Aa..💯🤨🥱
ਦਿਲਾ ਜਿਹਨੂੰ ਤੂੰ ਮੰਨਦਾ ਪਿਆਰ❣ ਆ
ਉਹ ਅੱਜਕੱਲ੍ਹ ਬਣਿਆ ਵਪਾਰ ਆ..🥱💯