Best Punjabi - Hindi Love Poems, Sad Poems, Shayari and English Status
Love shayari || Punjabi status || true love
Dil di kahdi sun layi c
Seene te lazmi c fatt hona..!!
Gall enni Jada vadh gayi c
Ke piche nhi c hatt hona..!!
ਦਿਲ ਦੀ ਕਾਹਦੀ ਸੁਣ ਲਈ ਸੀ
ਸੀਨੇ ‘ਤੇ ਲਾਜ਼ਮੀ ਸੀ ਫੱਟ ਹੋਣਾ..!!
ਗੱਲ ਇੰਨੀ ਜ਼ਿਆਦਾ ਵੱਧ ਗਈ ਸੀ
ਕਿ ਪਿੱਛੇ ਨਹੀਂ ਸੀ ਹੱਟ ਹੋਣਾ..!!
Title: Love shayari || Punjabi status || true love
Har vaar alfaaz hi kafi || punjabi status attitude
Har vaar alfaaz hi kafi nahi hunde
kise nu samjaun lai
kade kade chapedaan v chhadniyaan paindiaan ne
ਹਰ ਵਾਰ ਅਲਫ਼ਾਜ਼ ਹੀ ਕਾਫੀ ਨਹੀ ਹੁੰਦੇ,
ਕਿਸੇ ਨੂੰ ਸਮਝਾਉਣ ਲਈ..
ਕਦੇ ਕਦੇ ਚਪੇੜਾਂ ਵੀ ਛੱਡਣੀਆਂ ਪੈਂਦੀਆਂ ਨੇ।

