Best Punjabi - Hindi Love Poems, Sad Poems, Shayari and English Status
Mohobbat ki raahon pe bikhre pde hain || sad Hindi shayari || Hindi quotes
Manaya hai kisi ko ansu unse cheen kar
Matt hi puchiye roothna kise kehte hain..!!
Mohobbat ki raahon pe bikhre pde hain sahib
Humse na puchiye ye tutna kise kehte hain..!!
मनाया है किसीको आँसू उनके छीन कर
मत ही पूछिये रूठना किसे कहते हैं..!!
मोहोब्बत की राहों में बिखरे पड़े हैं साहिब
हमसे न पूछिये ये टूटना किसे कहते हैं..!!
Title: Mohobbat ki raahon pe bikhre pde hain || sad Hindi shayari || Hindi quotes
Ishq hi rabb || sacha pyar shayari || punjabi status
sacha ishq || true love shayari ❤
Lok evein paye bolde ne ke ishq na kar
Es ch pai k ta dekh eh nsha hi alag e..!!
Ruhaniyat de raste te pahuncha ke hi dam lenda e
Lahu vang vehnda vich rag rag e..!!
Nacha v dewe te kakhan ch rula v dewe
Suneya lokan ne duniya de vich eh sab e..!!
Kehnde lod na othe kise nu chahun dhiyon di
Jithe Ishq hi jaat te ishq hi rabb e..!!
ਲੋਕ ਐਵੇਂ ਪਏ ਬੋਲਦੇ ਨੇ ਕੇ ਇਸ਼ਕ ਨਾ ਕਰ
ਇਸ ‘ਚ ਪੈ ਕੇ ਤਾਂ ਦੇਖ ਇਹ ਨਸ਼ਾ ਹੀ ਅਲੱਗ ਏ..!!
ਰੂਹਾਨੀਅਤ ਦੇ ਰਸਤੇ ‘ਤੇ ਪਹੁੰਚਾ ਕੇ ਹੀ ਦਮ ਲੈਂਦਾ ਏ
ਲਹੂ ਵਾਂਗ ਵਹਿੰਦਾ ਵਿੱਚ ਰਗ ਰਗ ਏ..!!
ਨਚਾ ਵੀ ਦੇਵੇ ਤੇ ਕੱਖਾਂ ‘ਚ ਰੁਲਾ ਵੀ ਦੇਵੇ
ਸੁਣਿਆ ਲੋਕਾਂ ਨੇ ਦੁਨੀਆਂ ਦੇ ਵਿੱਚ ਇਹ ਸਭ ਏ..!!
ਕਹਿੰਦੇ ਲੋੜ ਨਾ ਓਥੇ ਕਿਸੇ ਨੂੰ ਚਾਹੁਣ ਤੇ ਧਿਓਨ ਦੀ
ਜਿੱਥੇ ਇਸ਼ਕ ਹੀ ਜਾਤ ਤੇ ਇਸ਼ਕ ਹੀ ਰੱਬ ਏ..!!
