Pane ki usko mangi mannat har dafa hai ya to meri ibaadat me kami hai ya mera khuda hi khafa hai
पाने की उसको मांगी मन्नत हर दफा है या तो मेरी ईबादत में कमी है या मेरा खुदा ही खफा है
Pane ki usko mangi mannat har dafa hai ya to meri ibaadat me kami hai ya mera khuda hi khafa hai
पाने की उसको मांगी मन्नत हर दफा है या तो मेरी ईबादत में कमी है या मेरा खुदा ही खफा है
Na tu zindagi ch aunda
Na dard hunde
Na hanjhuya da bhaar hunda
Na dil Ronda mera
Na tere naal pyar hunda..!!
ਨਾ ਤੂੰ ਜ਼ਿੰਦਗੀ ‘ਚ ਆਉਂਦਾ
ਨਾ ਦਰਦ ਹੁੰਦੇ
ਨਾ ਹੰਝੂਆਂ ਦਾ ਭਾਰ ਹੁੰਦਾ
ਨਾ ਦਿਲ ਰੋਂਦਾ ਮੇਰਾ
ਨਾ ਤੇਰੇ ਨਾਲ ਪਿਆਰ ਹੁੰਦਾ..!!
ਵਾਰ ਵਾਰ ਫੇਰ ਤੇਰਾ ਹੀ ਖਿਆਲ ਆਇਆ।।
ਤੂੰ ਪੁੱਛਣ ਨਾ ਕਦੇ ਵੀ ਮੇਰਾ ਹਾਲ ਆਇਆ।।
ਕਿੱਥੇ ਹੋਈ ਗਲਤੀ,ਕਿਹੜੀ ਵਜ੍ਹਾ ਨਾਲ ਦੂਰ ਹੋਏ,,
ਜੀਹਦਾ ਨਾ ਜੁਵਾਬ ਕੋਈ, ਉਹੀ ਸਵਾਲ ਆਇਆ।।
ਚੁੱਪ ਚਾਪ ਜਿਹੀ ਹੈ,ਉੱਝ ਤਾਂ ਇਹ ਹਰਫ਼ਾਂ ਦੀ ਬੋਲੀ,,
ਦਿਲ ਦੇ ਵਿਹੜੇ ਹੀ ਯਾਰੋ ਇਹ ਭੁਚਾਲ ਆਇਆ।।
ਦਿਨ ਮਹੀਨੇ ਸਾਲ,ਲੱਗੇ ਬੀਤ ਗਈਆ ਸਦੀਆਂ,,
“ਹਰਸ”ਫਿਰ ਨਾ ਕਦਮ ਤੁਰ ਮੇਰੇ ਨਾਲ ਆਇ।। ਹਰਸ✍️