
Par ishq je eh karna taa khuda naal kar..!!
ਜੋਂ ਤੂੰ ਕਹਿੰਦਾ ਅਸੀਂ ਓਹ ਤੇਰੇ ਕਦਮਾਂ ਤੇ ਰਖਦੇ
ਓਹਨੂੰ ਖੁਭ ਪਤਾ ਸੀ ਕਿ ਅਸੀਂ ਓਹਦੇ ਬਿਨਾ ਨਹੀਂ ਰਹੇ ਸਕਦੇ
ਹਥਾਂ ਦਿਆਂ ਲਿਖਾਂ ਹੋਣੀਂ ਜਾਂ ਫੇਰ ਪਿਆਰ ਚ ਕੋਈ ਕਮੀਂ
ਅਸੀਂ ਲਿਖਾਂ ਹਥਾਂ ਦਿਆਂ ਤੇ ਕਿਸਮਤ ਤਾਂ ਨਹੀਂ ਬਦਲ ਸਕਦੇ
ਜ਼ਿਨੀ ਵੀ ਭੁਲਾਉਣ ਦੀ ਕੋਸ਼ਿਸ਼ ਕਰਾਂ ਤੇ ਅਖਾਂ ਦੇ ਹੰਜੂ ਨਹੀਂ ਰੋਕ ਸਕਦੇ
—ਗੁਰੂ ਗਾਬਾ
Neendan meriyaan nu bhul gya akhiyaan da raah sajhna
jad da alwida keh tu door hoyea
ਨੀਂਦਾਂ ਮੇਰੀਆਂ ਨੂੰ ਭੁਲ ਗਿਆ ਅੱਖੀਆਂ ਦਾ ਰਾਹ ਸੱਜਣਾ
ਜਦ ਦਾ ਅਲਵੀਦਾ ਕਹਿ ਤੂੰ ਦੂਰ ਹੋਇਆ