
Khaure ohnu samjh na aawe ehna di
Izhaar akhiyan de naal hi mein kar dindi Haan..!!
Ik ohde sahwein metho kuj bol na howe
Unjh jazbata naal varke mein bhar dinndi Haan🍂..!!
ਖੌਰੇ ਉਹਨੂੰ ਸਮਝ ਨਾ ਆਵੇ ਇਹਨਾਂ ਦੀ
ਇਜਹਾਰ ਅੱਖੀਆਂ ਦੇ ਨਾਲ ਮੈਂ ਕਰ ਦਿੰਦੀ ਹਾਂ..!!
ਇੱਕ ਉਹਦੇ ਸਾਹਵੇਂ ਮੈਥੋਂ ਕੁਝ ਬੋਲ ਨਾ ਹੋਵੇ
ਉਂਝ ਜਜ਼ਬਾਤਾਂ ਨਾਲ ਵਰਕੇ ਮੈਂ ਭਰ ਦਿੰਦੀ ਹਾਂ🍂..!!
Tera gussa teri nafrat sab jayej e
Kyunki sach eh ke mein tere kabil nahi..!!
ਤੇਰਾ ਗੁੱਸਾ ਤੇਰੀ ਨਫ਼ਰਤ ਸਭ ਜਾਇਜ਼ ਏ
ਕਿਉਂਕਿ ਸੱਚ ਇਹ ਕਿ ਮੈਂ ਤੇਰੇ ਕਾਬਿਲ ਨਹੀਂ..!!