Ki kara mein dass ehna akhiyan da..!!
Jithe dekha dikhein menu tu hi passe chare
Ki kara mein dass ehna akhiyan da..!!
Aakhiya De kol Sada Reh sajna,
Assi Lakh War Tak Ke Vi Nahi Rajna,
Mukhra Na Mori Sada Zor Koi Na,
Kade Chadd Ke Na Javi Sada Hor Koi Na…♥️🥀🧿
ਅੱਖੀਆਂ ਦੇ ਕੋਲ ਸਦਾ ਰਹਿ ਸੱਜਣਾ
ਅਸੀਂ ਲੱਖ ਵਾਰ ਤੱਕ ਕੇ ਵੀ ਨਹੀਂ ਰੱਜਣਾ
ਮੁੱਖੜਾ ਨਾ ਮੋੜੀ ਸਾਡਾ ਜ਼ੋਰ ਕੋਈ ਨਾ
ਕਦੇ ਛੱਡ ਕੇ ਨਾ ਜਾਵੀਂ ਸਾਡਾ ਹੋਰ ਕੋਈ ਨਾ…♥️🥀🧿
Mehnat krde aa kde gallan naal Saar de nhi
Rabba roti rukhi hi khwa jyi
Sat pkwan asi bhal de ni🙏
ਮਿਹਨਤ ਕਰਦੇ ਆ ਕਦੇ ਗੱਲਾਂ ਨਾਲ ਸਾਰਦੇ ਨਹੀਂ
ਰੱਬਾ ਰੋਟੀ ਰੁੱਖੀ ਹੀ ਖਵਾਈ ਜਾਈਂ
ਸੱਤ ਪਕਵਾਨ ਅਸੀਂ ਭਾਲਦੇ ਨਹੀਂ🙏