Ki kehna lokka nu je apne chadh Jann ..
sarri life oss da kita Honn sannu sajjan bewefa Kehn …
Well done is better than well said
Ki kehna lokka nu je apne chadh Jann ..
sarri life oss da kita Honn sannu sajjan bewefa Kehn …
Badhi mushkil de naal sulaayea
raati ehna akhaan nu
tere pyare supneyaa da lalach de k
ਬੜੀ ਮੁਸ਼ਕਿਲ ਦੇ ਨਾਲ ਸੁਲਾਇਆ
ਰਾਤੀ ਇਹਨਾ ਅੱਖਾਂ ਨੂੰ
ਤੇਰੇ ਪਿਆਰੇ ਸੁਪਣਿਆਂ ਦਾ ਲਾਲਚ ਦੇ ਕੇ
Je tu ajh mudh aawe
ta mera vajood khatam ho jaana
teri na-mazoodgi hi tan
mainu zinda rakh rahi ae
ਜੇ ਤੂੰ ਅੱਜ ਮੁੜ ਆਵੇਂ
ਤਾਂ ਮੇਰਾ ਵਾਜੂਦ ਖਤਮ ਹੋ ਜਾਣਾ
ਤੇਰੀ ਨਾ-ਮਾਜੂਦਗੀ ਹੀ ਤਾਂ
ਮੈਨੂੰ ਜਿੰਦਾ ਰੱਖ ਰਹੀ ਏ