kinaare par tairane vaalee laash ko dekhakar ye samajh aaya,
bojh shareer ka nahee saanson ka tha…
किनारे पर तैरने वाली लाश को देखकर ये समझ आया,
बोझ शरीर का नही साँसों का था…
Visit moneylok.com to learn about money
kinaare par tairane vaalee laash ko dekhakar ye samajh aaya,
bojh shareer ka nahee saanson ka tha…
किनारे पर तैरने वाली लाश को देखकर ये समझ आया,
बोझ शरीर का नही साँसों का था…
Likhna taa bahut kujh aunda
par tere naam ton sivaa kujh likhna ni chahunda
supne taa bahut aunde
par tere bagair koi supna ni chahunda
ਲਿਖਣਾ ਤਾਂ ਬਹੁਤ ਕੁਝ ਆਉਂਦਾ
ਪਰ ਤੇਰੇ ਨਾਮ ਤੋਂ ਸਿਵਾ ਕੁਝ ਲਿਖਣਾ ਨੀ ਚਾਹੁੰਦਾ,
ਸੁਪਣੇ ਤਾ ਬਹੁਤ ਆਉਂਦੇ
ਪਰ ਤੇਰੇ ਤੋਂ ਬਗੈਰ ਕੋਈ ਸੁਪਨਾ ਨੀ ਚਾਹੁੰਦਾ
Neendan meriyaan nu bhul gya akhiyaan da raah sajhna
jad da alwida keh tu door hoyea
ਨੀਂਦਾਂ ਮੇਰੀਆਂ ਨੂੰ ਭੁਲ ਗਿਆ ਅੱਖੀਆਂ ਦਾ ਰਾਹ ਸੱਜਣਾ
ਜਦ ਦਾ ਅਲਵੀਦਾ ਕਹਿ ਤੂੰ ਦੂਰ ਹੋਇਆ