Best Punjabi - Hindi Love Poems, Sad Poems, Shayari and English Status
Maan kade kita ni || Motivation
Motra da pani peeta
filtraa da peeta ni
koteyaa te kaara da
maan kade kita ni
ਮੋਟਰਾਂ ਦਾ ਪਾਣੀ ਪੀਤਾ
ਫਿਲਟਰਾ ਦਾ ਪੀਤਾ ਨੀ
ਕੋਠਿਆਂ ਤੇ ਕਾਰਾਂ ਦਾ
ਮਾਨ ਕਦੇ ਕੀਤਾ ਨੀ।
Title: Maan kade kita ni || Motivation
Sajjna de naal pehchaan
Asi v sajjna di jaan hunde si
rabb jidhe sajjana te maan hunde si
sardaari hundi si sohne sajjna de naal
preet saaddi sajjana de naal pehchaan hundi
ਅਸੀ ਵੀ ਸੱਜਣਾ ਦੀ ਜਾਨ ਹੁੰਦੇ ਸੀ
ਰੱਬ ਜਿੱਡੇ ਸੱਜਣਾ ਤੇ ਮਾਣ ਹੁੰਦੇ ਸੀ
ਸਰਦਾਰੀ ਹੁੰਦੀ ਸੀ ਸੋਹਣੇ ਸੱਜਣਾ ਦੇ ਨਾਲ
ਪ੍ਰੀਤ ਸਾਡੀ ਸੱਜਣਾ ਦੇ ਨਾਲ ਪਹਿਚਾਣ ਹੁੰਦੀ ਸੀ
ਭਾਈ ਰੂਪਾ

