Hathan diyaan lakeeran sirf sajawatt byaan kardiyaan ne
kismat da je pata hunda tan muhobat kaun kardaਹੱਥਾਂ ਦੀਆਂ ਲਕੀਰਾਂ ਸਿਰਫ ਸਜਾਵਟ ਬਿਆਨ ਕਰਦੀਆਂ ਨੇ….
ਕਿਸਮਤ ਦਾ ਜੇ ਪਤਾ ਹੁੰਦਾ ਤਾਂ ਮੁੱਹਬਤ ਕੌਣ ਕਰਦਾ….

Jadon rooh ch hi vassi payi kise di takkni
Fer nazran ne nazar te ki nazar rakhni..!!
ਜਦੋਂ ਰੂਹ ‘ਚ ਹੀ ਵੱਸੀ ਪਈ ਕਿਸੇ ਦੀ ਤੱਕਣੀ
ਫੇਰ ਨਜ਼ਰਾਂ ਨੇ ਨਜ਼ਰ ‘ਤੇ ਕੀ ਨਜ਼ਰ ਰੱਖਣੀ..!!