Jab kismat meherban nhi hoti na
Toh umeed do ki baarish mein nhi bhigna chaiye
Jab kismat meherban nhi hoti na
Toh umeed do ki baarish mein nhi bhigna chaiye
ਤੇਰੇ ਕਦਮਾਂ ਦੀ ਆਹਟ ,
ਮੇਰੀ ਧਡ਼ਕਣ ਨਾਲ ਜੁੜੀ ਐ ।
ਵੇਖੀ ਬੂਹਾ ਖਡ਼ਕਿਆਂ,
ਕੋਈ ਰੀਂਝ ਅਧੂਰੀ ਮੁਡ਼ੀ ਐ।
ਤੇਰੇ ਕੋਲ ਪਹੁੰਚ ਜਾਵੇਗੀ,
ਤੇਰੀ ਯਾਦ ਅੱਜ ਕੱਲ੍ਹ ਮੇਰੇ ਕੋਲੋਂ ਤੁਰੀ ਐ।
ਫਖਰ ਬਣੀ ਮੁਹੱਬਤ ਲਈ,
ਬੇਸ਼ੱਕ ਜਾਣਦੀ ਜ਼ਮਾਨੇ ਹੱਥ ਛੁਰੀ ਐ।
ਬੇਫਿਕਰਾਂ ਜਿਹਾ ਸੱਜਣ ਮੇਰਾਂ,
ਜਿਹਦੇ ਫਿਕਰਾਂ ਚ ਜਿੰਦ ਮੇਰੀ ਝੁਰੀ ਐ।
ਪੱਥਰ ਬਣਦਾ ਦਿਨ ਬਦਿਨ,
ਗੀਤ ਜਿਹਦੇ ਲਈ ਮੋਮ ਵਾਗਰਾਂ ਖੁਰੀ ਐ..ਹਰਸ✍️
Hasdeyan nu rawaundi e
Rondeya nu hasaundi e
Eh mohobbat vi insan to ki ki kraundi e..!!
ਹੱਸਦਿਆਂ ਨੂੰ ਰਵਾਉਂਦੀ ਏ
ਰੋਂਦਿਆਂ ਨੂੰ ਹਸਾਉਂਦੀ ਏ
ਇਹ ਮੋਹੁੱਬਤ ਵੀ ਇਨਸਾਨ ਤੋਂ ਕੀ ਕੀ ਕਰਾਉਂਦੀ ਏ..!!