Skip to content

koi karda howe sachaa pyaar

ਕੋਈ ਕਰਦਾ ਹੋਵੇ ਸੱਚਾ ਪਿਆਰ
ਤਾਂ ਯਾਰ ਨੂੰ ਸੀਨੇ ਨਾਲ ਲਾਈ ਦਾ
ਖੇਡ ਕੇ ਦਿਲ ਨਾਲ ਸੱਜਣਾ ਵੇ
ਨਹੀ ਪਿਆਰ ਦਾ ਮਜਾਕ ਬਣਾਈ ਦਾ
ਥਾਂ ਥਾਂ ਵੰਡ ਕੇ ਦਿਲ ਨੂੰ
ਯਾਰਾਂ ਨਹੀ ਜੱਗ ਹਸਾਈ ਦਾ
ਹੀਰੇ ਵਰਗੇ ਯਾਰ ਨੂੰ ਦਿਲ ਵਿੱਚ ਰੱਖੀਏ ਜੜ ਕੇ
ਕੀਮਤੀ ਨਗੀਨਾ ਜਿੰਦਗੀ ਚੋ ਨਹੀ ਗਵਾਈ ਦਾ
ਭਾਈ ਰੂਪੇ ਵਾਲਿਆ ਰੋਵੇਗਾ ਇੱਕ ਦਿਨ ਚੇਤੇ ਕਰ ਕੇ
ਫਿਰ ਪਤਾ ਲੱਗੂ ਗੁਰਲਾਲ ਕੀ ਮੁੱਲ ਹੁੰਦਾ ਸੱਜਣਾ ਦੀ ਜੁਦਾਈ ਦਾ

Title: koi karda howe sachaa pyaar

Best Punjabi - Hindi Love Poems, Sad Poems, Shayari and English Status


Haal v nahi puchh sakde || Ik tarfa jeha pyar Punjabi

Asi taa ohda haal v nahi puchh sakde
kite eh na keh de
tainu eh hak kihne ditaa??

ਅਸੀਂ ਤਾਂ ਉਹਦਾ ਹਾਲ ਵੀ ਨਹੀਂ ਪੁੱਛ ਸਕਦੇ 😕
ਕਿਤੇ ਏਹ ਨਾ ਕਹਿ ਦੇ 🙄
ਤੈਨੂੰ ਇਹ ਹੱਕ ਕੀਹਨੇ ਦਿੱਤਾ????😞
@tera sagar

Title: Haal v nahi puchh sakde || Ik tarfa jeha pyar Punjabi


jinke hunar bolte hai || motivation

Title: jinke hunar bolte hai || motivation