Skip to content

KOI MERA NA HO SAKEYA || Very Sad Status

Kismat buri c ja me hi bura
eh faisla na ho sakeya
me har kise da ho gya
koi mera na ho sakeya

ਕਿਸਮਤ ਬੁਰੀ ਸੀ ਜਾਂ ਮੈਂ ਹੀ ਬੁਰਾ
ਇਹ ਫੈਸਲਾ ਨਾ ਹੋ ਸਕਿਆ
ਮੈਂ ਹਰ ਕਿਸੇ ਦਾ ਹੋ ਗਿਆ
ਕੋਈ ਮੇਰਾ ਨਾ ਹੋ ਸਕਿਆ

Title: KOI MERA NA HO SAKEYA || Very Sad Status

Best Punjabi - Hindi Love Poems, Sad Poems, Shayari and English Status


Prakriti ki rachana || hindi poetry on nature

प्रकृति की बातें सुनाए जाएं, उसकी गाथा कहानी सुनाए जाएं। उठते सूरज की लाली देखो, प्राकृतिक सौंदर्य में खो जाएं।

वृक्षों की छाया को चढ़कर, धरती के गुणगान कर दें। जल की लहरों के रंगों को, रसियों की आवाज़ बना दें।

बारिश की बूँदों का मेल मिलाप, आकर्षण भरी मधुर ध्वनि। हरा-भरा वन आपको बुलाए, अपार प्राकृतिक खजानी।

पर्वतों की ऊँचाइयों से, नदी की धार करे बहती। महकती हवाओं की लहरों में, खुद को आप गंभीर करें।

प्रकृति की रचनाओं को देखो, सुंदरता में जीवन का रंग है। आओ इसे समझें, इसे प्यार करें, प्रेम से हमेशा संग रहें, संग हैं

Title: Prakriti ki rachana || hindi poetry on nature


Ohnu bhulauna || love Punjabi status

Mein chahunda nhi ohnu bhulana
Ohdi yaad ohde ditte jakhma nu hra rakhdi hai
Mein chahunda nhi ohdiya tasveera nu jalauna
Ohdi tasveera nu dekh akh meri sabar rakhdi hai
Har ek din ohdi bewafai di gwahi dinda hai
Fer vi pta nhi kyu ohde aun di umeed ch nazar raah te nazra rakhdi hai❤

ਮੈ ਚਾਹੁੰਦਾ ਨਹੀਂ ਉਹਨੂੰ ਭੁਲਾਨਾ
ਉਹਦੀ ਯਾਦ ਓਹਦੇ ਦਿੱਤੇ ਜ਼ਖਮਾਂ ਨੂੰ ਹਰਾ ਰੱਖਦੀ ਹੈ
ਮੈਂ ਚਾਹੁੰਦਾ ਨਹੀਂ ਓਹਦੀਆਂ ਤਸਵੀਰਾਂ ਨੂੰ ਜਲਾਉਣਾ
ਓਸਦੀ ਤਸਵੀਰਾਂ ਨੂੰ ਦੇਖ ਅੱਖ ਮੇਰੀ ਸਬਰ ਰੱਖਦੀ ਹੈ
ਹਰ ਇੱਕ ਦਿਨ ਉਹਦੀ ਬੇਵਫ਼ਾਈ ਦੀ ਗਵਾਹੀ ਦਿੰਦਾ ਹੈ
ਫੇਰ ਵੀ ਪਤਾ ਨਹੀਂ ਕਿਉਂ ਓਹਦੇ ਆਉਣ ਦੀ ਉਮੀਦ ‘ਚ ਨਜ਼ਰ ਰਾਹ ਤੇ ਨਜ਼ਰਾਂ ਰੱਖਦੀ ਹੈ❤

Title: Ohnu bhulauna || love Punjabi status