Koi Tabeez Aisa Do Ki Main Chalaak Ho Jaun
Bahut Nuksaan Deti Hai Mujhe Ye Sadgi Meri!
Koi Tabeez Aisa Do Ki Main Chalaak Ho Jaun
Bahut Nuksaan Deti Hai Mujhe Ye Sadgi Meri!
Zroori nhi ke har sme zuban te rabb da naa aawe….
Oh sma vi bhagti ton ghtt nhi…
Jad Ikk insan duje insan de kamm aawe💯❤
ਜਰੂਰੀ ਨਹੀਂ ਕਿ ਹਰ ਸਮੇਂ ਜੁਬਾਨ ਤੇ ਰੱਬ ਦਾ ਨਾਂ ਆਵੇ….
ਓਹ ਸਮਾਂ ਵੀ ਭਗਤੀ ਤੋ ਘੱਟ ਨਹੀਂ…
ਜਦ ਇੱਕ ਇਨਸਾਨ ਦੂਜੇ ਇਨਸਾਨ ਦੇ ਕੰਮ ਆਵੇ….💯❤️
Kinni vi koshish kar lawa mein
Tera Nata na tutte dil mere naal
Mohobbat bhut e tere naal..!!
Akhan ch khuab te supne sajje
Sajjna tere chehre naal
Mohobbat bhut e tere naal..!!
Manzil bana tenu raah rushnaune ne
Todne naate hanere naal
Mohobbat bhut e tere naal..!!
Rabb kolo mang ho Jana tere
Lai ke lawan phere naal
Mohobbat bhut e tere naal..!!
ਕਿੰਨੀ ਵੀ ਕੋਸ਼ਿਸ਼ ਕਰ ਲਵਾਂ ਮੈਂ
ਤੇਰਾ ਨਾਤਾ ਨਾ ਟੁੱਟੇ ਦਿਲ ਮੇਰੇ ਨਾਲ
ਮੋਹੁੱਬਤ ਬਹੁਤ ਏ ਤੇਰੇ ਨਾਲ..!!
ਅੱਖਾਂ ‘ਚ ਖ਼ੁਆਬ ਤੇ ਸੁਪਨੇ ਸੱਜੇ
ਸੱਜਣਾ ਤੇਰੇ ਚਿਹਰੇ ਨਾਲ
ਮੋਹੁੱਬਤ ਬਹੁਤ ਏ ਤੇਰੇ ਨਾਲ..!!
ਮੰਜ਼ਿਲ ਬਣਾ ਤੈਨੂੰ ਰਾਹ ਰੁਸ਼ਨਾਉਣੇ ਨੇ
ਤੋੜਨੇ ਨਾਤੇ ਹਨੇਰੇ ਨਾਲ
ਮੋਹੁੱਬਤ ਬਹੁਤ ਏ ਤੇਰੇ ਨਾਲ..!!
ਰੱਬ ਕੋਲੋਂ ਮੰਗ ਹੋ ਜਾਣਾ ਤੇਰੇ
ਲੈ ਕੇ ਲਾਵਾਂ ਫ਼ੇਰੇ ਨਾਲ
ਮੋਹੁੱਬਤ ਬਹੁਤ ਏ ਤੇਰੇ ਨਾਲ..!!