Best Punjabi - Hindi Love Poems, Sad Poems, Shayari and English Status
jazbaat || punjabi shayari || sad but true || love status
Khaure ohnu samjh na aawe ehna di
Izhaar akhiyan de naal hi mein kar dindi Haan..!!
Ik ohde sahwein metho kuj bol na howe
Unjh jazbata naal varke mein bhar dinndi Haan🍂..!!
ਖੌਰੇ ਉਹਨੂੰ ਸਮਝ ਨਾ ਆਵੇ ਇਹਨਾਂ ਦੀ
ਇਜਹਾਰ ਅੱਖੀਆਂ ਦੇ ਨਾਲ ਮੈਂ ਕਰ ਦਿੰਦੀ ਹਾਂ..!!
ਇੱਕ ਉਹਦੇ ਸਾਹਵੇਂ ਮੈਥੋਂ ਕੁਝ ਬੋਲ ਨਾ ਹੋਵੇ
ਉਂਝ ਜਜ਼ਬਾਤਾਂ ਨਾਲ ਵਰਕੇ ਮੈਂ ਭਰ ਦਿੰਦੀ ਹਾਂ🍂..!!
Title: jazbaat || punjabi shayari || sad but true || love status
Na lafaz samjde ne na chuppi || sad but true lines || love you status
Na oh lafaz samjhde ne te na meri chupi
Mein russeyan nu mnawan taan mnawan kive😒..!!
ਨਾ ਉਹ ਲਫ਼ਜ਼ ਸਮਝਦੇ ਨੇ ਤੇ ਨਾ ਮੇਰੀ ਚੁੱਪੀ
ਮੈਂ ਰੁੱਸਿਆਂ ਨੂੰ ਮਨਾਵਾਂ ਤਾਂ ਮਨਾਵਾਂ ਕਿਵੇਂ😒..!!