Enjoy Every Movement of life!
ਲ਼ੋਕ ਊਠਾਂ ਕਲਮਾਂ ਨੂੰ ਸ਼ਾਇਰ ਬਣੀਂ ਬੈਠੇ ਨੇ
ਜਜ਼ਬਾਤ ਨੂੰ ਸ਼ਬਦਾਂ ਚ ਲਿਖਣਾ ਨੀਂ ਆਉਂਦਾ
ਹਰ ਗੱਲ ਨਹੀਂ ਲਿਖੀ ਜਾਂਦੀ ਸ਼ਬਦਾ ਚ
ਦਰਦ ਹਾਲੇ ਤੱਕ ਚੰਗੀ ਤਰ੍ਹਾਂ ਇਨਾਂ ਨੂੰ ਲਿਖਣਾ ਨੀ ਆਉਂਦਾ
—ਗੁਰੂ ਗਾਬਾ 🌷
Gamma di raat aai
mere dil te chhayea khup hanera
oh ajhe v ruse baithe ne
jinna nu asi manayea bathera
ਗਮਾਂ ਦੀ ਰਾਤ ਆਈ
ਮੇਰੇ ਦਿਲ ਤੇ ਛਾਇਆ ਖੁਪ ਹਨੇਰਾ
ਉਹ ਅਜੇ ਵੀ ਰੁਸੇ ਬੈਠੇ ਨੇ
ਜਿੰਨ੍ਹਾਂ ਨੂੰ ਅਸੀਂ ਮਨਾਇਆ ਬਥੇਰਾ
