Best Punjabi - Hindi Love Poems, Sad Poems, Shayari and English Status
ਮੈਂ ਤੇ ਮਿੱਟੀ ਦਾ ਐ ਯਾਰ || Punjabi poetry
ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।
ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।
ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।
Title: ਮੈਂ ਤੇ ਮਿੱਟੀ ਦਾ ਐ ਯਾਰ || Punjabi poetry
Sacha ishq || best lines || true love shayari
Ishq oh rasta e jo sidha rabb takk pahunchda e
Te esnu koi sache ishq vala hi smjh skda e❤️..!!
ਇਸ਼ਕ ਉਹ ਰਸਤਾ ਏ ਜੋ ਸਿੱਧਾ ਰੱਬ ਤੱਕ ਪਹੁੰਚਦਾ ਏ
ਤੇ ਇਸਨੂੰ ਕੋਈ ਸੱਚੇ ਇਸ਼ਕ ਵਾਲਾ ਹੀ ਸਮਝ ਸਕਦਾ ਏ❤️..!!