Chal shadd mnaa || life shayari
Chl shdd mnaa ..ki jana usde daraa te..
Jisnu Saar hi nhi mere halaatan di..!!
“Roop”sajda kriye taa us dar te ja k kriye..
Jithe kadar howe jajbataan di..!!
ਚੱਲ ਛੱਡ ਮਨਾਂ.. ਕੀ ਜਾਣਾ ਉਸਦੇ ਦਰਾਂ ਤੇ..
ਜਿਸਨੂੰ ਸਾਰ ਹੀ ਨਹੀਂ ਮੇਰੇ ਹਾਲਾਤਾਂ ਦੀ..!!
“ਰੂਪ”ਸਜਦਾ ਕਰੀਏ ਤਾਂ ਉਸ ਦਰ ਤੇ ਜਾ ਕੇ ਕਰੀਏ..
ਜਿੱਥੇ ਕਦਰ ਹੋਵੇ ਜਜਬਾਤਾਂ ਦੀ..!!