Skip to content

Shayari | Latest Shayari on Hindi, Punjabi and English

Thokraa || zindagi status || Punjabi status

Enniya thokran den lyi tera vi dhanwaad e zindagi
Challan da nhi sambhlan da hunar taan aa hi gya 🍂

ਇੰਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਏ ਜ਼ਿੰਦਗੀ
ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ 🍂

Punjabi status || true lines

Bolchaal hi insan da gehna hundi hai
Shakal taan umar te halatan naal badal jandi hai 🙌

ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 
ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ 🙌

Mehnat te iraade || Punjabi status

Damdaar irade kdi kamzor nhio painde
Kiti hoyi mehnat nu kade chor nhio painde 🌼

ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ
ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ🌼

Supne || true lines || Punjabi thoughts

Je tuhade supne tuhanu nhi dra rhe
Taan oh hle bhut shote ne 🍂

ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੇ
ਤਾਂ ਉਹ ਹਲੇ ਬਹੁਤ ਛੋਟੇ ਨੇ 🍂

Zindagi || Punjabi status || true lines

Na soch bandeya enna zindagi de bare
Jis ne zindagi ditti hai usne vi te kuj socheya hi howega 🙌

ਨਾ ਸੋਚ ਬੰਦਿਆ ਇੰਨਾ ਜਿੰਦਗੀ ਦੇ ਬਾਰੇ
ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ🙌

Punjabi thoughts || true lines

Jo parmatma te sache dilo bharosa karda hai
Parmatma usdi bedi kde dubban nhi dinda 🙏

ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ🙏

Punjabi status || motivation || true lines

Kise de sahare naal tureya ja sakda bhajjeya nhi 🙌

ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ 🙌

Punjabi status || true lines

Chugli karn wale di kade parwah na karo
Kyunki pith piche gall karn wale hmesha piche hi reh jande hn 👎

ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ
ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ 👎