Shayari | Latest Shayari on Hindi, Punjabi and English
Reh na howe || Punjabi love status
Vichoda ki pya palle jhalleyan de sade
Seh tuhathon vi na howe
Seh sathon vi na howe..!!
Chain udde ne dhur ton ikalleyan de sade
Reh tuhathon vi na howe
Reh sathon vi na howe..!!
ਵਿਛੋੜਾ ਕੀ ਪਿਆ ਪੱਲੇ ਝੱਲਿਆਂ ਦੇ ਸਾਡੇ
ਸਹਿ ਤੁਹਾਥੋਂ ਵੀ ਨਾ ਹੋਵੇ
ਸਹਿ ਸਾਥੋਂ ਵੀ ਨਾ ਹੋਵੇ..!!
ਚੈਨ ਉੱਡੇ ਨੇ ਧੁਰ ਤੋਂ ਇਕੱਲਿਆਂ ਦੇ ਸਾਡੇ
ਰਹਿ ਤੁਹਾਥੋਂ ਵੀ ਨਾ ਹੋਵੇ
ਰਹਿ ਸਾਥੋਂ ਵੀ ਨਾ ਹੋਵੇ..!!