Best Punjabi - Hindi Love Poems, Sad Poems, Shayari and English Status
Mainu shak hunda || Ghaint Punjabi shayari
Mainu shak hunda hai hathaa diyaan lakeera te
sab vakho vakhraa dasde ne padh ehna nu
ja ehna vich sachaai na ja oh jhoothe
me aakha doshi dona vicho kihna nu
ਮੈਂਨੂੰ ਸ਼ੱਕ ਹੁੰਦਾ ਹੈ ਹੱਥਾਂ ਦੀਆਂ ਲਕੀਰਾਂ ਤੇ,
ਸਭ ਵੱਖੋ – ਵੱਖਰਾ ਦੱਸਦੇ ਨੇ ਪੜ੍ਹ ਇਹਨਾਂ ਨੂੰ,
ਜਾਂ ਇਹਨਾਂ ਵਿੱਚ ਸੱਚਾਈ ਨਾ ਜਾਂ ਉਹ ਝੂਠੇ,
ਮੈਂ ਆਖਾਂ ਦੋਸ਼ੀ ਦੋਨਾਂ ਵਿਚੋਂ ਕਿਹਨਾਂ ਨੂੰ
Title: Mainu shak hunda || Ghaint Punjabi shayari
Ohdiya yaadan || sad but true || sad shayari
Jaan lagi oh keh gyi c,
K menu yaad na kri ,,,
Te Asi aaj vi ohdiya yaada nu,
Sambh ke betha aa …💔
ਜਾਣ ਲੱਗੀ ਉਹ ਕਹਿ ਗਈ ਸੀ
ਕਿ ਮੈਨੂੰ ਯਾਦ ਨਾ ਕਰੀਂ,,,
ਤੇ ਅਸੀਂ ਅੱਜ ਵੀ ਓਹਦੀਆਂ ਯਾਦਾਂ ਨੂੰ,
ਸਾਂਭ ਕੇ ਬੈਠੇ ਆ…💔
