ਲਿਹਾਜ਼ ਪਿਆਰ ਦਾ ਹੁਣ ਕਾਤੋ ਕਰਾਂ
ਜਦੋਂ ਇਸਦੇ ਕਰਕੇ ਸਾਡਾ ਕੋਈ ਰਿਹਾ ਨੀਂ
ਸੱਬ ਜਖ਼ਮ ਦਰਦ ਅਸੀਂ ਆਪਣੇ ਕੋਲ ਰੱਖ ਲਏ
ਓਹਨੂੰ ਅਸੀਂ ਖੁਸਿਆ ਪਿਆਰ ਦੇ ਬਗੈਰ ਕੁੱਝ ਦਿਆਂ ਨੀਂ
—ਗੁਰੂ ਗਾਬਾ
ਲਿਹਾਜ਼ ਪਿਆਰ ਦਾ ਹੁਣ ਕਾਤੋ ਕਰਾਂ
ਜਦੋਂ ਇਸਦੇ ਕਰਕੇ ਸਾਡਾ ਕੋਈ ਰਿਹਾ ਨੀਂ
ਸੱਬ ਜਖ਼ਮ ਦਰਦ ਅਸੀਂ ਆਪਣੇ ਕੋਲ ਰੱਖ ਲਏ
ਓਹਨੂੰ ਅਸੀਂ ਖੁਸਿਆ ਪਿਆਰ ਦੇ ਬਗੈਰ ਕੁੱਝ ਦਿਆਂ ਨੀਂ
—ਗੁਰੂ ਗਾਬਾ
Kive karan me khud nu
tere pyar de kabil
jad aadataan badalaan me
teriyaan shartaan bada jandiyaan ne
ਕਿਵੇਂ ਕਰਾਂ ਮੈਂ ਖੁਦ ਨੂੰ
ਤੇਰੇ ਪਿਆਰ ਦੇ ਕਾਬਿਲ
ਜਦ ਆਦਤਾਂ ਬਦਲਾਂ ਮੈਂ
ਤੇਰੀਆਂ ਸ਼ਰਤਾਂ ਬਦਲ ਜਾਂਦੀਆਂ ਨੇ
ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ? ਸੋੋਚੋ !
Kise Naal Pehla Waade Kar Laina, Fer Baad Vich Kise Gal Te Naraz Ho Ke Ya Fer Majburi Das Ke Rishta Khatam Kar Laina, Ki Isnu Hi Pyar Kehnde Ne? Socho!